
11/03/2025
ਅੱਜ ਜਿਲ੍ਹਾ ਬਰਨਾਲਾ ਦੀ ਕਾਂਗਰਸ ਪਾਰਟੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਦੀ ਅਗਵਾਈ ਹੇਠ ਸ਼ਕਤੀ ਕਲਾ ਮੰਦਿਰ ਬਰਨਾਲਾ ਵਿਖੇ ਹੋਈ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਅਤੇ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਵਿਚਾਰ ਬਟਾਂਦਰਾ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਵੱਲੋਂ ਚੌਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਦੇ ਲਈ ਵੱਡੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਗਈ ।
Singh channi
.Jagsir singh