06/08/2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਉਪਰਾਲੇ ਨਾਲ ਹੁਣ ਮਰੀਜ਼ ਜਦੋਂ ਚਾਹੁਣ, ਆਪਣੀਆਂ ਦਵਾਈਆਂ ਜਾਂ ਜਾਂਚ ਰਿਪੋਰਟਾਂ ਮੋਬਾਈਲ ਉਤੇ ਦੇਖ ਸਕਦੇ ਹਨ। ਇਹ ਕਦਮ ਸਿਹਤ ਸਹੂਲਤਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਵੇਗਾ।
________________
Chief Minister Bhagwant Singh Mann has initiated the integration of 881 Aam Aadmi Clinics with a WhatsApp chatbot. With this step, patients can now view their medicines and diagnostic reports on their mobile phones anytime they want. This move will bring a revolutionary transformation in healthcare services.