Dr.Gurdarshan Singh Lakhanpal

Dr.Gurdarshan Singh Lakhanpal Contact information, map and directions, contact form, opening hours, services, ratings, photos, videos and announcements from Dr.Gurdarshan Singh Lakhanpal, Doctor, shop No. 12. pearl palace, Ghumar Mandi, Ludhiana.

29/08/2024
28/03/2023
23/06/2022
20/02/2022
31/10/2021

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਮੁੱਖਵਾਕ: ੧੪ ਕੱਤਕ (ਸੰਮਤ ੫੫੩ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 14th Katak (Samvat 553 Nanakshahi) 30-October-2021
​🌺🌹📖 *"ਅੰਗ (ANG) - ੭੬੦ (760)"*🌹🌺

*ਰਾਗੁ ਸੂਹੀ ਮਹਲਾ ੫ ਘਰੁ ੩*
*ੴ ਸਤਿਗੁਰ ਪ੍ਰਸਾਦਿ ॥*
*ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥*

*ਪਦਅਰਥ: ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ!।੧। ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ।੧।ਰਹਾਉ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ।੨। ਅਨੂਪ = ਅਦੁੱਤੀ। ਰਵਣ = ਸਿਮਰਨ।੩। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ) । ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ।੪। ਸੰਗੀ = ਸਾਥੀ। ਸਭਿ = ਸਾਰੇ। ਪੰਚ = ਪੰਜ। ਬਟਵਾਰੇ = ਲੁਟੇਰੇ, ਡਾਕੂ।੫। ਬਚ = ਬਚਨ। ਕ੍ਰਮ = ਕਰਮ। ਧਿਆਏ = ਧਿਆਉਂਦਾ ਹੈ।੬। ਧਾਰਿ = ਧਾਰ ਕੇ। ਅਨੁਗ੍ਰਹੁ = ਕਿਰਪਾ। ਪ੍ਰਭਿ = ਪ੍ਰਭੂ ਨੇ। ਰਸੁ = ਸੁਆਦ।੭। ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।੮।*

*ਅਰਥ: ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ॥੪॥ ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ॥੫॥ ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ॥੬॥ ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ॥੭॥ ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਹੇ ਨਾਨਕ ਜੀ! ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ॥੮॥੧॥੨॥*

*रागु सूही महला ५ घरु ३*
*ੴ सतिगुर प्रसादि ॥*
*मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ जीवन रूप अनूप दइआला ॥ रवण गुणा कटीऐ जम जाला ॥३॥ अम्रित नामु रसन नित जापै ॥ रोग रूप माइआ न बिआपै ॥४॥ जपि गोबिंद संगी सभि तारे ॥ पोहत नाही पंच बटवारे ॥५॥ मन बच क्रम प्रभु एकु धिआए ॥ सरब फला सोई जनु पाए ॥६॥ धारि अनुग्रहु अपना प्रभि कीना ॥ केवल नामु भगति रसु दीना ॥७॥ आदि मधि अंति प्रभु सोई ॥ नानक तिसु बिनु अवरु न कोई ॥८॥१॥२॥*

*अर्थ: राग सूही, घर ३ में गुरू अर्जन देव जी की बाणी।*
*अकाल पुरख एक है और सतिगुरू की कृपा द्वारा मिलता है।*
*नाशवान पदार्थों के मोह, तृष्णा की आग, चिंता के समुँद्र में से- हे सुंदर हरी! कृपया कर के (हमें) बचा ले ॥१॥ हे नारायण! (हम जीव) तेरे सुंदर चरणों की श़रण में आए हैं। हे गरीबों के खसम! हे भगतों के आसरे! (हमें विकारों से बचाई रख) ॥१॥ रहाउ ॥ हे अनाथों के आसरे! हे भगतों के सभी डर दूर करने वाले! (मुझे गुरू की संगत बख़्श़) गुरू की संगत में रहने से यमदूत (भी) नज़दीक नहीं आते (मौत का डर परेशान नहीं कर सकता) ॥२॥ हे जिंदगी के स्त्रोत! हे अद्भुत प्रभू! हे दया के घर! (अपनी सिफ़त-सलाह बख़्श़), तेरे गुणों को याद करने से मौत की फांसी कट जाती है ॥३॥ हे भाई! जो मनुष्य अपनी जीभ से सदा आत्मिक जीवन देने वाला हरी-नाम जपता है, उस ऊपर यह माया ज़ोर नहीं पा सकती, जो सभी रोगों का मूल है ॥४॥ हे भाई! सदा परमात्मा का नाम जपा कर (जो जपता है) वह (अपने) सभी साथियों को (संसार-समुँद्र से) पार निकाल लेता है। पाँचों लुटेरे उस ऊपर दबाव नहीं पा सकते ॥५॥ हे भाई! जो मनुष्य अपने मन से, कार्यों से एक परमात्मा का ध्यान धरी रखता है, वही मनुष्य (मनुष्या जन्म के) सारे फल हासिल कर लेता है ॥६॥ हे भाई! परमात्मा ने कृपा कर के जिस मनुष्य को अपना बना लिया, उसको उसने अपना नाम बख़्श़ा, उस को अपनी भगती का स्वाद दिया ॥७॥ वह परमात्मा ही जगत के शुरू से है, अब भी है, जगत के आखिर में भी होगा। हे नानक जी! उस के बिना (उस जैसा) अन्य कोई नहीं है ॥८॥१॥२॥*

*Raag Soohee Mahalaa 5 Ghar 3*
*Ik Oankaar Satgur Parsaad ||*
*Mithhan Moh Agan Sok Saagar || Kar Kirpaa Udhhar Har Naagar ||1|| Charan Kamal Sarnaae Naraaen || Deenaa Naathh Bhagat Paraaen ||1|| Rahaau || Anaathhaa Naathh Bhagat Bhai Mettan || Saadhhsang Jamdoot Na Bhettan ||2|| Jeevan Roop Anoop Daeaalaa || Ravan Gunaa Katteeai Jam Jaalaa ||3|| Amrit Naam Rasan Nit Jaapai || Rog Roop Maaeaa Na Biaapai ||4|| J*p Gobind Sangee Sabh Taare || Pohat Naahee Panch Battvaare ||5|| Man Bach Kram Prabh Ek Dhheaae || Sarab Falaa Soee Jan Paae ||6|| Dhhaar Anugrahu Apnaa Prabh Keenaa || Keval Naam Bhagat Ras Deenaa ||7|| Aad Madhh Ant Prabh Soee || Naanak Tis Bin Avar Na Koee ||8||1||2||*

*Meaning: Raag Soohee, Fifth Mahalaa, Third House:*
*One Universal Creator God. By The Grace Of The True Guru:*
*Attachment to s*x is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees. ||1|| Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. ||3|| One who constantly chants the Ambrosial Nectar of the Naam with his tongue, Is not touched or affected by Maya, the embodiment of disease. ||4|| Chant and meditate on God, the Lord of the Universe, and all of your companions shall be carried across; The five thieves will not even approach. ||5|| One who meditates on the One God in thought, word and deed - that humble being receives the fruits of all rewards. ||6|| Showering His Mercy, God has made me His own; He has blessed me with the unique and singular Naam, and the sublime essence of devotion. ||7|| In the beginning, in the middle, and in the end, He is God. O Nanak Ji, without Him, there is no other at all. ||8||1||2||*

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟

*ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)*
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺

31/10/2021

❤️❤️

Address

Shop No. 12. Pearl Palace, Ghumar Mandi
Ludhiana
141001

Telephone

+919463858146

Website

Alerts

Be the first to know and let us send you an email when Dr.Gurdarshan Singh Lakhanpal posts news and promotions. Your email address will not be used for any other purpose, and you can unsubscribe at any time.

Share

Category