
21/06/2024
ਯੋਗਾ ਇੱਕ ਸੰਪੂਰਨ ਅਨੁਸ਼ਾਸਨ ਹੈ, ਜੋ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਜੋੜਦਾ ਹੈ, ਤੁਹਾਡੇ ਸਰਵਪੱਖੀ ਵਿਕਾਸ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਤੁਹਾਨੂੰ ਸਾਰਿਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ।
#ਅੰਤਰਰਾਸ਼ਟਰੀ ਯੋਗ ਦਿਵਸ
#ਯੋਗ ਦਿਵਸ
#ਯੋਗ ਦਿਵਸ 2024