
13/08/2025
ਮਾਨ ਸਰਕਾਰ ਨੇ ਥੈਲੇਸੀਮੀਆ ਪੀੜਤ ਬੱਚਿਆਂ ਲਈ ਅਹਿਮ ਕਦਮ ਚੁੱਕਿਆ ਹੈ। ਹੁਣ ਉਨ੍ਹਾਂ ਦਾ ਬੋਨ ਮੇਰੋ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਵਾਰ-ਵਾਰ ਖ਼ੂਨ ਚੜ੍ਹਾਉਣ ਤੋਂ ਮੁਕਤੀ ਮਿਲੇਗੀ। ਇਸ ਪਹਿਲ ਨਾਲ ਪੰਜਾਬ ਨੂੰ ਥੈਲੇਸੀਮੀਆ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ ਅਤੇ ਪੀੜ੍ਹਤ ਬੱਚਿਆਂ ਨੂੰ ਨਵੀਂ ਜ਼ਿੰਦਗੀ ਮਿਲੇਗੀ।