09/01/2022
ਪ੍ਰਗਟਿਉ ਮਰਦ ਅਗੰਮੜਾ ਵਰਿਆਮ ਅਕੇਲਾ,
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ।।
ਕਲਗੀਆਂ ਵਾਲੇ ਸੱਚੇ ਪਾਤਸ਼ਾਹ, ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬੇ ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂੰਹ ਜਗਤ ਨੂੰ ਲੱਖ ਲੱਖ ਵਧਾਈਆਂ।
ਸਰਬੰਸਦਾਨੀਆਂ ਵੇ ਦੇਣਾ ਕੌਣ ਦੇਊਗਾ ਤੇਰਾ।।