Mass Education And Media Wing Sangrur ਸਿਹਤ ਵਿਭਾਗ ਸੰਗਰੂਰ

  • Home
  • India
  • Sangrur
  • Mass Education And Media Wing Sangrur ਸਿਹਤ ਵਿਭਾਗ ਸੰਗਰੂਰ

Mass Education And Media Wing Sangrur ਸਿਹਤ ਵਿਭਾਗ ਸੰਗਰੂਰ ਸਿਹਤ ਸਬੰਧੀ ਹਰ ਤਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਜੁੜੋ।
ਐੱਮ.ਈ.ਐੱਮ. ਵਿੰਗ, ਦਫਤਰ ਸਿਵਲ ਸਰਜਨ ਸੰਗਰੂਰ।

TB hundered day campaign block sherpur
29/05/2026

TB hundered day campaign block sherpur

29/05/2026
ਅੱਜ ਮਿਤੀ 22/05/2026 ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ...
22/05/2026

ਅੱਜ ਮਿਤੀ 22/05/2026 ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਜੀ ਦੀ ਅਗਵਾਈ ਹੇਠ *ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ* ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਰਮਨਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ l

Heat Wave Press Coverage
21/05/2026

Heat Wave Press Coverage

Hypertension day observed at PHC Kauhrian
19/05/2026

Hypertension day observed at PHC Kauhrian

*ਅੱਜ ਮਿਤੀ 16.05.2026* ਨੂੰ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਜੀ ਦੀ ਅਗਵਾਈ ਵਿੱਚ ਸਕੂਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ * ਜਿਲ੍ਹ...
16/05/2026

*ਅੱਜ ਮਿਤੀ 16.05.2026* ਨੂੰ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਜੀ ਦੀ ਅਗਵਾਈ ਵਿੱਚ ਸਕੂਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ * ਜਿਲ੍ਹਾ ਐਪੀਡਿਮਾਲੋਜਿਸਟ ਡਾ. ਰਮਨਦੀਪ ਕੌਰ ਜੀ ਅਤੇ ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਕਰਨੈਲ ਸਿੰਘ ਜੀ ਵੱਲੋਂ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ l

16/05/2026
ਅੱਜ ਮਿਤੀ 15/05/2026 ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ...
15/05/2026

ਅੱਜ ਮਿਤੀ 15/05/2026 ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਜੀ ਦੀ ਅਗਵਾਈ ਹੇਠ *ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ* ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ।ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਰਮਨਦੀਪ ਕੌਰ ਸਮੂਹ ਸਟਾਫ ਅਤੇ ਨਰਸਿੰਗ ਸਿੱਖਿਆਰਥਣਾਂ ਹਾਜ਼ਰ ਸਨ l

TB hundred day campaign
15/05/2026

TB hundred day campaign

Address

Civil Surgeon Office, District Administrative Complex
Sangrur
148001

Website

Alerts

Be the first to know and let us send you an email when Mass Education And Media Wing Sangrur ਸਿਹਤ ਵਿਭਾਗ ਸੰਗਰੂਰ posts news and promotions. Your email address will not be used for any other purpose, and you can unsubscribe at any time.

Share